ਸਿਵਲ ਸਪਲਾਈ ਮੰਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸਿਵਲ ਸਪਲਾਈ ਮੰਤਰੀ ਉਮੇਸ਼ ਵਿਸ਼ਵਨਾਥ ਦਾ ਬੈਗਲੁਰੂ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋ ਉਹ ਆਪਣੀ ਡਾਲਰ ਕਲੋਨੀ 'ਚ ਘਰ ਦੇ ਬਾਥਰੂਮ 'ਚ ਦਿਲ ਦਾ ਦੌਰਾ ਪੈਣ ਕਾਰਨ ਡਿੱਗ ਪਾ ਗਿਆ ਹੈ ਜਦੋ ਉਨ੍ਹਾਂ ਨੂੰ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ । ਇਸ ਮੌਕੇ ਤੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਦੁੱਖ ਜ਼ਾਹਿਰ ਕਰਦੇ ਕਿਹਾ ਕਿ ਰਾਜ ਨੇ ਇਕ ਅਨੁਭਵੀ ਰਾਜਨੇਤਾ,ਤੇ ਇਕ ਵਫ਼ਾਦਾਰ ਜਨਤਕ ਸੇਵਕ ਨੂੰ ਗੁਆ ਦਿੱਤਾ ਹੈ । PM ਮੋਦੀ ਨੇ ਵੀ ਪਾਰਟੀ ਆਗੂ ਦੇ ਦੇਹਾਂਤ 'ਤੇ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ: ਉਮੇਸ਼ ਜੀ ਇਕ ਤਜਰਬੇਕਾਰ ਨੇਤਾ ਹਨ, ਜਿਨ੍ਹਾਂ ਨੇ ਕਰਨਾਟਕ ਵਿੱਚ ਵਿਕਾਸ ਕੀਤਾ ਹੈ। ਮੈ ਉਨ੍ਹਾਂ ਦੀ ਮੌਤ ਤੋਂ ਬਹੁਤ ਦੁੱਖੀ ਹੈ ।