CM ਮਾਨ ਕਰ ਸਕਦੇ ਹਨ ਵੱਡਾ ਐਲਾਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਇਕ ਵਾਰ ਫਿਰ ਅਹਿਮ ਐਲਾਨ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ, ਫਿਲਹਾਲ ਇਹ ਐਲਾਨ ਕੀ ਹੋਵੇਗਾ।

ਦੱਸ ਦਈਏ ਕਿ CM ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਪਹਿਲਾ ਵੀ ਸੱਦੀ ਸੀ । ਜਿਸ 'ਚ ਆਬਕਾਰੀ ਨੀਤੀ ਪੇਸ਼ ਕੀਤੀ ਜਾਣੀ ਹੈ ਜਾਂ ਨਹੀਂ ਉਸ ਤੇ ਫੈਸਲਾ ਕੀਤਾ ਜਾਣਾ ਸੀ । 24 ਜੂਨ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਇਸ ’ਚ ਅਜੇ ਕਈ ਦਿਨ ਬਾਕੀ ਹਨ। ਸੂਬਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ 1 ਜੁਲਾਈ ਤੋਂ ਸੂਬੇ ’ਚ ਲਾਗੂ ਕੀਤੀ ਜਾਣੀ ਹੈ।