CM Mann ਪੰਜਾਬ ਦੇ ਸਕੂਲਾਂ ਦੀ ਥਾਂ ਦਿੱਲੀ ਦੇ ਝੂਠੇ ਮਾਡਲ ਦੇ ਸੋਹਲੇ ਗਾ ਰਹੇ : Harsimrat Kaur Badal

by jaskamal

ਨਿਊਜ਼ ਡੈਸਕ: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇਹ ਸੱਚਮੁੱਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੇਂਦਰ ਵੱਲੋਂ ਸਿੱਖਿਆ 'ਚ ਪੰਜਾਬ ਨੂੰ ਪਹਿਲਾ ਦਰਜਾ ਦੇਣ ਤੇ ਮਾਣ ਕਰਨ ਦੀ ਬਜਾਏ ਭਗਵੰਤ ਸਿੰਘ ਮਾਨ ਹੋਰਾਂ ਨੂੰ ਖ਼ੁਸ਼ ਕਰਨ ਤੇ ਲੱਗੇ ਹੋਏ ਹਨ।

ਭਗਵੰਤ ਸਿੰਘ ਮਾਨ ਕੇਂਦਰ ਦੀ ਰੈਂਕਿੰਗ 'ਚ ਸਭ ਤੋਂ ਹੇਠਲੇ ਪੰਜ 'ਚ ਖੜ੍ਹੇ ਦਿੱਲੀ ਦੇ ਅਸਫਲ ਸਿੱਖਿਆ ਮਾਡਲ ਨੂੰ ਪੰਜਾਬ 'ਚ ਅੱਗੇ ਵਧਾ ਰਹੇ ਹਨ। ਭਗਵੰਤ ਸਿੰਘ ਮਾਨ ਦੇਸ਼ ਦੇ ਕਿਸੇ ਸੂਬੇ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹੋਣਗੇ ਜੋ ਆਪਣੇ ਹੀ ਸੂਬੇ ਦੇ ਅਧਿਆਪਕਾਂ, ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਕਦਰ ਨਹੀਂ ਕਰ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਤਾਰੀਫ ਕਰਨ ਦੀ ਬਜਾਏ ਦਿੱਲੀ ਦੇ ਸਕੂਲਾਂ ਦੇ ਸੋਹਲੇ ਗਾ ਰਹੇ ਹਨ।

More News

NRI Post
..
NRI Post
..
NRI Post
..