CM ਮਾਨ ਨੇ ਨੌਜਵਾਨਾਂ ਨੂੰ ਲੈ ਕੇ ਕਹਿ ਇਹ ਗੱਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦੀ ਲੋੜ ਹੈ…. ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ। ਇਸ ਲਈ ਨੌਜਵਾਨਾਂ ਉਸ ਸਖ਼ਤ ਮਿਹਨਤ ਕਰਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ । CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤਾਂ ਦੇਵੇਗੀ। ਉਨ੍ਹਾਂ ਨੇ ਮਹੀਨੇ ਵਿੱਚ 2 ਵਾਰ ਨੌਜਵਾਨ ਸਭਾਵਾਂ ਕਰਨ ਦਾ ਐਲਾਨ ਕੀਤਾ ਹੈ । ਜਿਸ 'ਚ ਨੌਜਵਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ।