CM ਮਾਨ ਨੇ ਟਵੀਟ ਕਰ ਪੰਜਾਬੀਆਂ ਨਾਲ ਸਾਂਝੀ ਕੀਤੀ ਖ਼ੁਸ਼ਖ਼ਬਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ CM ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੇ 'TATA Steel' ਕੰਪਨੀ ਵਿੱਚ ਪੰਜਾਬ 'ਚ ਇਕ ਪਲਾਂਟ ਲਗਾਉਣ ਦੀ ਗੱਲ ਹੋ ਚੁੱਕੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੇ ਨਾਲ ਸੂਬੇ ਨੂੰ 2600 ਕਰੋੜ ਦਾ ਨਿਵੇਸ਼ ਹੋਵੇਗਾ। ਜਿਸ ਕਾਰਨ ਸਾਡੇ ਨੌਜਵਾਨਾਂ ਨੂੰ ਰੁਜਗਾਰ ਮਿਲੇਗਾ।

More News

NRI Post
..
NRI Post
..
NRI Post
..