ਵਿਸਾਖੀ ਮੌਕੇ CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਵਿਸਾਖੀ ਮੌਕੇ CM ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਦਾਣੇ ਵਿੱਚ ਨਮੀ ਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ,ਜੋ ਕੱਟ ਲਗਾਇਆ ਗਿਆ, ਉਸ ਦਾ ਖਰਚਾ ਪੰਜਾਬ ਸਰਕਾਰ ਖੁਦ ਦੇਵੇਗੀ। ਜਿਸ ਨਾਲ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।

https://twitter.com/BhagwantMann/status/1646071780149465088?ref_src=twsrc%5Etfw%7Ctwcamp%5Etweetembed%7Ctwterm%5E1646071780149465088%7Ctwgr%5Ecd3d058833dd402c3b60c5f3eec1a56c9bbdd098%7Ctwcon%5Es1_c10&ref_url=https%3A%2F%2Fpunjabi.abplive.com%2Fnews%2Fpunjab%2Fcm-mann-big-announcement-for-farmers-the-punjab-government-will-compensate-the-rate-cut-by-the-centre-713469

ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਹਰ ਮੁਸ਼ਕਲ 'ਚ ਕਿਸਾਨਾਂ ਦੇ ਨਾਲ ਹੈ । ਦੱਸ ਦਈਏ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਜਿਸ ਤੋਂ ਬਾਅਦ CM ਮਾਨ ਨੇ ਖਰਾਬ ਫਸਲ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ।