ਭਾਰਤ ਦੇ ਵਿਦੇਸ਼ ਮੰਤਰੀ ਐਸ ਜੇ ਸ਼ੰਕਰ ਨੇ ਲਿਤੀ ਕੋਰੋਨਾ ਦੀ ਪਹਿਲੀ ਖੁਰਾਕ

by vikramsehajpal

ਦਿੱਲੀ,(ਦੇਵ ਇੰਦਰਜੀਤ) :ਕੇਂਦਰੀ ਵਿਦੇਸ਼ ਮੰਤਰੀ ਐਸ ਜੇ ਸ਼ੰਕਰ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਤੋਂ ਬਾਅਦ ਅੱਜ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ ਹੈ । ਵਿਦੇਸ਼ ਮੰਤਰੀ ਨੂੰ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਨੇ ਟੀਕਾ ਲਗਾਇਆ।