ਕੋਰੋਨਾ ਦਾ ਕਹਿਰ: 24 ਘੰਟੇ ‘ਚ 13 ਹਜ਼ਾਰ ਤੋਂ ਵੱਧ ਮਾਮਲੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ 'ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਲਗਾਤਾਰ ਵਧਦਾ ਦਿਖਾਈ ਦੇ ਰਿਹਾ ਹੈ। 24 ਘੰਟੇ 13 ਹਜ਼ਾਰ 216 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। 24 ਘੰਟਾਂ 'ਚ 70 ਲੋਕਾਂ ਦੀ ਕਰੋਨਾ ਤੋਂ ਮੌਤ ਹੋ ਗਈ ਹੈ। ਦੇਸ਼ ਦੀ ਕੋਰੋਨਾ ਵਾਇਰਸ ਦੀ ਰਿਕਰੀ ਰੇਟ 98.63 ਉੱਚ ਦਰਜ ਕੀਤੀ ਗਈ ਹੈ।

ਕੋਰੋਨਾ ਵਾਇਰਸ ਦੇ ਠੀਕ ਹੋਣ ਦੀ ਗਿਣਤੀ 4,26,90,845 ਹੋ ਗਈ ਹੈ। ਇਸ ਦੇ ਨਾਲ ਹੀ ਰਾਸ਼ਟਰੀ ਕੋਵਿਡ ਟਿੱਪਣੀ ਮੁਹਿੰਮ ਦੇ ਤਹਿਤ ਹੁਣ ਤੱਕ ਦੇਸ਼ 'ਚ 196 ਕਰੋੜ ਤੋਂ ਵੱਧ ਵੈਕਸੀਨ ਦੀ ਡੌਜ ਲੋਕਾਂ ਨੂੰ ਜਾ ਰਹੀ ਹੈ।

More News

NRI Post
..
NRI Post
..
NRI Post
..