ਚੋਣਾਂ ਦੇ ਚਲਦੇ ਸਿਆਸੀ ਲੀਡਰਾਂ ਵਲੋਂ ਹੋ ਰਹੀ ਹੈ ਗਊ ਸੇਵਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਿਆ ਹੈ। ਚੋਣਾਂ ਦੇ ਮੱਦੇਨਜ਼ਰ ਸਾਰੇ ਸਿਆਸੀ ਲੀਡਰਾਂ ਵਲੋਂ ਲਗਾਤਾਰ ਗਊ ਸੇਵਾ ਅਤੇ ਮੰਦਿਰਾ ਵਿੱਚ ਚੜ੍ਹਾਵਾ ਚੜਾਇਆ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ ਹੈ । ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2.12 ਕਰੋੜ ਤੋਂ ਵਧ ਵੋਟਰਾਂ ਵੱਲੋਂ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।

More News

NRI Post
..
NRI Post
..
NRI Post
..