ਦਲੇਰ ਮਹਿੰਦੀ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਦਲੇਰ ਮਹਿੰਦੀ ਨੇ ਸਜ਼ਾ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਅਦਾਤਲ ਨੇ ਗਾਇਕ ਦਲੇਰ ਮਹਿੰਦੀ ਨੂੰ ਪੁੱਛਿਆ ਕਿੰਨੇ ਸਮੇ ਤੋਂ ਉਹ ਜੇਲ ਵਿੱਚ ਹੈ, ਉਸ ਨੇ ਕਿਹਾ ਜਿਆਦਾ ਸਮੇਂ ਨਹੀਂ ਹੋਇਆ ਹੈ। ਜਿਕਰਯੋਗ ਹੈ ਕਿ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਦਲੇਰ ਮਹਿੰਦੀ ਤੇ ਮਾਮਲਾ ਦਰਜ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਅੱਜ ਕੋਰਟ ਵਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ।