ਲੁਧਿਆਣਾ ‘ਚ ‘DC’ ਵੱਲੋਂ ਸਕੂਲ ਬੰਦ ਰੱਖਣ ਦੇ ਨਿਰਦੇਸ਼

by vikramsehajpal

ਲੁਧਿਆਣਾ (ਦੇਵ ਇੰਦਰਜੀਤ) : ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।
ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਦੱਸਣਯੋਗ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਪੰਜਾਬ ਦੇ ਸਕੂਲਾਂ ਨੂੰ ਹਾਲ ਹੀ 'ਚ ਖੋਲ੍ਹਿਆ ਗਿਆ ਸੀ ਅਤੇ ਹੁਣ ਮੁੜ ਕੋਰੋਨਾ ਵਾਇਰਸ ਕਹਿਰ ਢਾਹੁਣ ਲੱਗਿਆ ਹੈ। ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

More News

NRI Post
..
NRI Post
..
NRI Post
..