ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਖੇ ਹੋਈ ਦੀਪਮਾਲਾ ਦਾ ਮਨਮੋਹਕ ਨਜ਼ਾਰਾ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਕੀਤੀ ਗਈ ਹੈ।

https://youtu.be/7UaXXvH7zJ0

ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਉੱਤੇ ਸੰਗਤਾਂ ਦੂਰੋਂ ਦੂਰੋਂ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ। ਰਹਿਰਾਸ ਹੋਣ ਸਮੇਂ ਜਿੱਥੇ ਸੰਗਤਾਂ ਵੱਲੋਂ ਸਰੋਵਰ ਦੇ ਆਸਪਾਸ ਦੀਵੇ ਜਗਾਏ ਜਾਣਗੇ ,ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

More News

NRI Post
..
NRI Post
..
NRI Post
..