ਦਿੱਲੀ ਸਰਕਾਰ ਵੱਲੋਂ ਪੈਟਰੋਲ ’ਤੇ ਵੈਟ 30 ਫ਼ੀਸਦ ਤੋਂ ਘਟਾ ਕੇ 19.40 ਕਰਨ ਦਾ ਫ਼ੈਸਲਾ

by Randeep Singh

ਨਿਊਜ਼ ਡੈਸਕ : ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ 'ਤੇ ਵੈਟ ਨੂੰ 30 ਫੀਸਦੀ ਤੋਂ ਘਟਾ ਕੇ 19.40 ਫੀਸਦੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀਆਂ ਕੀਮਤਾਂ 'ਚ 8 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋਵੇਗੀ ਤੇ ਨਵੀਆਂ ਕੀਮਤਾਂ ਰਾਤ ਤੋਂ ਲਾਗੂ ਹੋ ਜਾਣਗੀਆਂ।