ਨਵੀਂ ਦਿੱਲੀ — ਅਫਗਾਨਿਸਤਾਨ ਵਿਚ 6.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਦੇ ਝਟਕੇ ਲੱਗੇ ਹਨ। ਇਸ ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਸੂਬੇ ਵਿਚ ਦੱਸਿਆ ਗਿਆ ਹੈ। ਇਸ ਭੂਚਾਲ ਕਾਰਨ ਅਜੇ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਇਕੋ ਸਮੇਂ ਉੱਤਰੀ ਭਾਰਤ ਦੇ ਦਿੱਲੀ, ਪੰਜਾਬ ਤੇ ਹਰਿਆਣ ਵਿਚ ਵੀ ਭੂਚਾਲ ਆਉਣ ਦੀਆਂ ਖਬਰਾਂ ਹਨ।
ਦਿੱਲੀ-ਐੱਨ.ਸੀ.ਆਰ. 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਆਉਣ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਉੱਤਰ ਭਾਰਤ ਦੇ ਕਈ ਰਾਜਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਵਿਚ ਵੀ ਕਈ ਜਗ੍ਹਾ ਤੇ ਮਹਿਸੂਸ ਹੋਏ।
ਸ਼ੁੱਕਰਵਾਰ ਸ਼ਾਮ ਲਗਭਗ 5.12 ''ਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਜਲਾਲਾਬਾਦ, ਤਰਨਤਾਰਨ...
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



