IPL T20 : ਦਿੱਲੀ ਨੇ ਮੁੰਬਈ ਨੂੰ ਦਿੱਤਾ 214 ਦੌੜਾਂ ਦਾ ਟੀਚਾ

by mediateam

ਮੁੰਬਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ 12 ਦਾ ਤੀਜਾ ਮੈਚ ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ, ਜਿਸ 'ਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਨੇ ਮੁੰਬਈ ਇੰਡੀਅਨਜ਼ ਨੂੰ 214 ਦੌੜਾਂ ਦਾ ਟੀਚਾ ਦਿੱਤਾ। 


ਦਿੱਲੀ ਕੈਪੀਟਲਸ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਰਿਸ਼ਭ ਪੰਤ ਨੇ 78, ਸ਼ਿਖਰ ਧਵਨ ਨੇ 43 ਦੌੜਾਂ ਤੇ ਕੋਲੀਨ ਇਨਰਾਮ 47 ਦੌੜਾਂ ਦਾ ਯੋਗਦਾਨ ਦਿੱਤਾ। ਮੁੰਬਈ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਮਿਸ਼ੇਲ ਮੈਕਲੇਨਾਗਨ ਨੇ 3 ਵਿਕਟਾਂ ਹਾਸਲ ਕੀਤੀਆਂ।

More News

NRI Post
..
NRI Post
..
NRI Post
..