ਨਵੇਂ ਮੰਤਰੀਆਂ ਨੂੰ ਦਿੱਤੇ ਗਏ ਵਿਭਾਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਨੂੰ ਵਿਭਾਗ ਵੰਡੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕੀਤਾ ਹੈ। ਦੂਜੀ ਵਾਰ ਵਿਧਾਇਕ ਚੁਣੇ ਗਏ ਨਵੇਂ ਮੰਤਰੀ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਿੱਤਾ ਗਿਆ ਹੈ।

Image
Image

Image

ਚੇਤਨ ਸਿੰਘ ਜੋੜਾਮਾਜਰਾ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਡਾ: ਇੰਦਰਬੀਰ ਨਿੱਝਰ ਨੂੰ ਲੋਕਲ ਬਾਡੀਜ਼ ਵਿਭਾਗ ਦੀ ਕਮਾਨ ਸੌਂਪੀ ਗਈ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਅਤੇ ਫੌਜਾ ਸਿੰਘ ਫੂਡ ਪ੍ਰੋਸੈਸਿੰਗ ਮੰਤਰਾਲਾ ਸੰਭਾਲਣਗੇ।