ਡਰੱਗ ਰੈਕੇਟ ਦਾ ਪਰਦਾਫਾਸ਼ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਣੇ ਸੇਵਾ ਮੁਕਤ DSP ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਪੁਲਿਸ ਐੱਸਟੀਐੱਫ ਵਿੰਗ ਨੇ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਐੱਸਟੀਐੱਫ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਉਰਫ ਜੀਤਾ ਮੋੜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਹੀਆਂ ਹੈ ਕਿ ਰਣਜੀਤ ਸਿੰਘ ਦੇ ਨਾਲ ਇਸ ਧੰਦੇ 'ਚ ਪੰਜਾਬ ਪੁਲਿਸ ਨੇ ਸੇਵਾ ਮੁਕਤ DSP ਵਿਮਲਕਾਂਤ ਦੇ ਨਾਲ ਇਕ ਹੋਰ ਥਾਣੇਦਾਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਜੀਤਾ ਮੋੜ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਰਣਜੀਤ ਜੀਤਾ ਮੋੜ ਦੀ ਕੋਠੀ ਤੋਂ ਮਿਲੀ ਆਲੀਸ਼ਾਨ ਗੱਡੀਆਂ ਨੂੰ ਐਸਟੀਐਫ ਨੇ ਜ਼ਬਤ ਕਰ ਲਿਆ ਹੈ। ਰਣਜੀਤ ਦੇ ਘਰੋਂ ਇੱਕ ਹਥਿਆਰ, 100 ਗ੍ਰਾਮ ਨਸ਼ੀਲਾ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਕੈਨੇਡੀਅਨ ਕਬੱਡੀ ਖਿਡਾਰੀ ਦਵਿੰਦਰ ਸਿੰਘ ਵੀ ਰਣਜੀਤ ਦੇ ਸੰਪਰਕ ਵਿੱਚ ਹਨ।ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ

More News

NRI Post
..
NRI Post
..
NRI Post
..