ਸਿੰਘੂ ਸਰਹੱਦ ਤੇ ਕਿਸਾਨਾਂ ਦੇ ਸੰਗਰਸ਼ ਦੌਰਾਨ ਐੱਸ.ਐੱਚ.ਓ. ਜ਼ਖ਼ਮੀ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ) : ਅਧਿਕਾਰੀਆਂ ਨੇ ਦੱਸਿਆ ਸਿੰਘੂ ਸਰਹੱਦ ਪ੍ਰਦਰਸ਼ਨ ਸਥਾਨ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਦੌਰਾਨ ਦਿੱਲੀ ਪੁਲਸ ਦੇ ਇਕ ਥਾਣਾ ਮੁਖੀ (ਐੱਸ.ਐੱਚ.ਓ.) ਜ਼ਖ਼ਮੀ ਹੋਏ ਹਨ। ਸਥਾਨਕ ਲੋਕਾਂ ਦਾ ਸਮੂਹ ਹੱਕਾਂ ਵਿਚ ਡੰਡੇ ਲੈ ਕੇ ਪ੍ਰਦਰਸ਼ਨ ਸਥਾਨ 'ਤੇ ਪਹੁੰਚਿਆ ਅਤੇ ਕਿਸਾਨਾਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਦੇ ਉਥੋਂ ਜਾਣ ਦੀ ਮੰਗ ਕਰਣ ਲੱਗੇ। ਦੋਵਾਂ ਪੱਖਾਂ ਨੇ ਇਕ-ਦੂਜੇ 'ਤੇ ਪੱਥਰਬਾਜ਼ੀ ਵੀ ਕੀਤੀ।

ਜਿਕਰਯੋਗ ਹੈ ਕੀ ਸਥਾਨਕ ਲੋਕ ਮੰਗ ਕਰ ਰਹੇ ਹਨ ਕਿ ਕਿਸਾਨ ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਸਥਾਨ ਨੂੰ ਖਾਲ੍ਹੀ ਕਰਣ, ਕਿਉਂਕਿ ਉਨ੍ਹਾਂ ਮੁਤਾਬਕ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ।

More News

NRI Post
..
NRI Post
..
NRI Post
..