ਸਿੱਖਿਆ ਮੰਤਰੀ ਪਰਗਟ ਸਿੰਘ ਨੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਤੇ ਉੱਠੇ ਇਤਰਾਜ਼ਾਂ ਬਾਰੇ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ।ਪਰਗਟ ਸਿੰਘ ਨੇ ਕਿਹਾ ਹੈ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..