51 ਲੱਖ ਘਰਾਂ ਦਾ Electricity Bill ਆਵੇਗਾ ਜ਼ੀਰੋ : CM Mann |Nri Post |TheTv Nri

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ CM Bhagwant Mann ਨੇ ਐਲਾਨ ਜਾਰੀ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਨ ਨਾਲ ਲਗਪਗ ਸਤੰਬਰ ਮਹੀਨੇ ਤੋਂ ਪੰਜਾਬ ਦੇ 51 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। CM Mann ਨੇ July ਤੇ August ਦੇ ਬਿੱਲ ’ਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ’ਚ ਕੋਈ ਪੈਸਾ ਨਹੀਂ ਦੇਣਾ ਪਵੇਗਾ।

Mann ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ’ਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ।