ਇੰਗਲੈਂਡ ਨੇ ਟਾਸ ਜਿੱਤ ਕੀਤਾ ਪਹਿਲਾ ਗੇਂਦਬਾਜ਼ੀ ਦਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : T- 20 ਵਿਸ਼ਵ ਕੱਪ ਦਾ ਫਾਈਨਲ ਮੈਚ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਮੈਲਬੋਰਨ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਇਗਲੈਡਂ ਦੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਨੂੰ ਇਹ ਦੌਰਾਨ ਚੋਥਾ ਵੱਡਾ ਝਟਕਾ ਲਗਾ ਹੈ ।ਇਫ਼ਤਿਖ਼ਾਰ ਅਹਿਮਦ ਜ਼ੀਰੋ 'ਤੇ ਆਊਟ ਹੋ ਗਏ ਹਨ । ਦੱਸਿਆ ਜਾ ਰਿਹਾ ਪਾਕਿਸਤਾਨ ਦੇ 85 ਦੌੜਾਂ 'ਤੇ 4 ਖਿਡਾਰੀ ਆਊਟ ਹੋ ਗਏ ਹਨ। ਪਾਕਿਸਤਾਨ ਨੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਇਆ ਸੀ, ਜਦਕਿ ਇੰਗਲੈਂਡ ਨੇ ਭਾਰਤ ਨੂੰ ਹਰਾਇਆ ਸੀ ।