ਨਵੀਂ ਦਿੱਲੀ (ਪਾਇਲ): ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਇਸ ਮਾਡਿਊਲ ਦਾ ਮੁਖੀ ਸ਼ਹਿਜ਼ਾਦ ਭੱਟੀ ਦੱਸਿਆ ਜਾਂਦਾ ਹੈ, ਜੋ ਵਿਦੇਸ਼ ਤੋਂ ਪੂਰੀ ਟੀਮ ਨੂੰ ਕੰਟਰੋਲ ਕਰ ਰਿਹਾ ਸੀ। ਪੁਲਿਸ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੰਜਾਬ ਤੋਂ ਤਿ
ਸੋਨਭੱਦਰ (ਪਾਇਲ): ਰਾਏਪੁਰ ਅਤੇ ਮਾਂਚੀ ਥਾਣਾ ਪੁਲਿਸ ਨੇ ਐਤਵਾਰ ਸਵੇਰੇ ਇੱਕ ਮੁਕਾਬਲੇ ਵਿੱਚ ਦੋ ਪਸ਼ੂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਕਰਮਾ ਥਾਣਾ ਖੇਤਰ ਦੇ ਪਿੰਡ ਖੁਥਨੀਆ ਦੇ ਰਹਿਣ ਵਾਲੇ ਜਿਆਉਲ ਉਰਫ ਜ਼ਿਆਉਦੀਨ ਅਤੇ ਘੋੜਾਵਾਲ ਥਾਣਾ ਖੇਤਰ ਦੇ ਪਿੰਡ ਸਤੌਹਾ ਦੇ ਰਹਿਣ ਵਾਲੇ ਰਿਸ਼ੂ ਯਾਦਵ ਉਰਫ ਵਿਕਾਸ ਯਾਦਵ ਕੋਲੋਂ ਪਿਕਅੱਪ ਵਿੱਚ ਲੱਦੀਆਂ ਸੱਤ ਗਾਵ
ਨਵੀਂ ਦਿੱਲੀ (ਪਾਇਲ) : ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਬਹੁਤ ਜਲਦ ਦਿਓਲ ਪਰਿਵਾਰ ਦੇ ਰਿਸ਼ਤੇਦਾਰ ਬਣਨ ਵਾਲੇ ਹਨ। ਜਾਣਕਾਰੀ ਮੁਤਾਬਕ ਦੀਪਿਕਾ ਦੀ ਭੈਣ ਅਨੀਸ਼ਾ ਪਾਦੁਕੋਣ ਸੰਨੀ ਦਿਓਲ ਦੀ ਨੂੰਹ ਦ੍ਰੀਸ਼ਾ ਆਚਾਰੀਆ ਦੇ ਭਰਾ ਰੋਹਨ ਆਚਾਰੀਆ ਨੂੰ ਡੇਟ ਕਰ ਰਹੀ ਹੈ। ਦੋਵਾਂ ਦੀ ਸਗਾਈ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਪਾਇਲ): ਏਅਰਬੱਸ ਏ320 ਫੈਮਿਲੀ ਏਅਰਕ੍ਰਾਫਟ 'ਚ ਸੰਭਾਵਿਤ ਫਲਾਈਟ ਕੰਟਰੋਲ ਸਾਫਟਵੇਅਰ ਸਮੱਸਿਆ ਦੇ ਮੱਦੇਨਜ਼ਰ ਦੇਸ਼ ਦੀਆਂ ਪ੍ਰਮੁੱਖ ਏਅਰਲਾਈਨਜ਼ ਇੰਡੀਗੋ, ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਸ਼ਨੀਵਾਰ ਨੂੰ ਵੱਡੇ ਪੱਧਰ 'ਤੇ ਸਾਫਟਵੇਅਰ ਅੱਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਕਿਰਿਆ ਦੇ ਕਾਰਨ, ਕੁਝ ਉਡਾਣਾਂ ਵਿੱਚ ਦੇਰੀ ਹੋਈ ਅਤੇ ਕੁਝ
ਹੈਦਰਾਬਾਦ (ਪਾਇਲ): ਅਭਿਸ਼ੇਕ ਸ਼ਰਮਾ ਨੇ ਐਤਵਾਰ ਨੂੰ ਸਾਂਝੇ ਤੌਰ ’ਤੇ ਤੀਜਾ ਸਭ ਤੋਂ ਤੇਜ਼ ਅਰਧ ਸੈਂਕੜਾ ਜੜਿਆ ਹੈ। ਸਈਦ ਮੁਸ਼ਤਾਕ ਅਲੀ ਟਰਾਫੀ ਵਿੱਚ ਬੰਗਾਲ ਦੇ ਖ਼ਿਲਾਫ਼ ਪੰਜਾਬ ਦੇ ਮੈਚ ਵਿੱਚ ਅਜੇਤੂ 148 ਦੌੜਾਂ ਬਣਾ ਕੇ ਇੱਕ ਟੀ-20 ਪਾਰੀ ਵਿੱਚ ਕਿਸੇ ਭਾਰਤੀ ਦੁਆਰਾ ਸਭ ਤੋਂ ਵੱਧ ਛੱਕਿਆਂ ਦਾ ਆਪਣਾ ਹੀ ਰਿਕਾਰਡ ਤੋੜ ਦਿੱਤਾ। ਦੱਸ ਦਇਏ ਕਿ ਇਹ ਮੈਚ ਇੱਥੇ ਖੇਡਿਆ ਗਿਆ। ਉਸ
ਨਵੀਂ ਦਿੱਲੀ (ਪਾਇਲ): ਦਿੱਲੀ ਪੁਲਿਸ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਅਤੇ ਨੈਸ਼ਨਲ ਹੈਰਾਲਡ ਕੇਸ ਦੇ ਹੋਰ ਦੋਸ਼ੀਆਂ ਖ਼ਿਲਾਫ਼ ਈ.ਡੀ. (ED) ਦੀ ਸ਼ਿਕਾਇਤ 'ਤੇ ਇੱਕ ਐੱਫ ਆਈ ਆਰ ਦਰਜ ਕੀਤੀ ਹੈ। ਇਹ ਐੱਫ ਆਈ ਆਰ ਏਜੰਸੀ ਦੀ ਮਨੀ ਲਾਂਡਰਿੰਗ ਜਾਂਚ ਦਾ ਹਿੱਸਾ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਾਰਟੀ ਦੇ ਪਹਿਲੇ ਪਰਿਵਾਰ ਨੇ ਨਿੱਜੀ ਲਾਭ ਲਈ ਆਪਣੀ ਸਥਿ
ਸਟਾਕਟਨ (ਪਾਇਲ): ਦੱਸ ਦਇਏ ਕਿ ਸ਼ੈਰਿਫ਼ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸਟਾਕਟਨ ਵਿੱਚ ਇੱਕ ਬੈਂਕੁਏਟ ਹਾਲ 'ਚ ਇੱਕ ਪਰਿਵਾਰਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ।
ਨਵੀਂ ਦਿੱਲੀ (ਪਾਇਲ): ਸ੍ਰੀਲੰਕਾ ਇਸ ਵੇਲੇ 'ਚੱਕਰਵਾਤ ਦਿਤਵਾਹ' (Cyclone Ditwah) ਦੇ ਮੱਦੇਨਜ਼ਰ ਵਿਆਪਕ ਹੜ੍ਹਾਂ, ਢਿੱਗਾਂ ਡਿੱਗਣ ਦੀਆਂ ਘਟਨਾਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਚੱਕਰਵਾਤ ਕਾਰਨ ਵੱਡੇ ਪੱਧਰ ’ਤੇ ਉਡਾਣਾ ਪ੍ਰਭਾਵਿਤ ਹੋਈਆਂ ਹਨ ਅਤੇ ਵੱਖ-ਵੱਖ ਦੇਸ਼ਾਂ ਦੇ ਵੱਡੀ ਗਿਣਤੀ ਲੋਕ ਉੱਥੇ ਫਸੇ ਹੋਏ ਹਨ। ਉਧਰ ਭਾਰਤੀ ਹਵਾਈ ਸੈਨਾ ਵੱਲੋਂ ਚੱਕਰਵਾਤ ਪ੍ਰਭਾਵਿਤ ਸ੍ਰੀਲੰ
ਹਿਸਾਰ (ਪਾਇਲ): ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ 30 ਸਾਲਾ ਨੌਜਵਾਨ ਦੀ ਇੰਗਲੈਂਡ ਵਿੱਚ ਲੰਡਨ ਤੋਂ ਲਗਪਗ 215 ਕਿਲੋਮੀਟਰ ਦੂਰ ਵੋਰਸੈਸਟਰ ਸ਼ਹਿਰ ਵਿੱਚ ਕੁੱਝ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਪਛਾਣ ਵਿਜੈ ਕੁਮਾਰ ਸ਼ਿਓਰਾਨ ਵਜੋਂ ਹੋਈ ਹੈ। ਇਹ ਘਟਨਾ 25 ਨਵੰਬਰ ਦੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਹੱਤਿਆ ਪਿੱਛੇ ਉੱਥੇ ਰਹ
ਜੰਮੂ (ਪਾਇਲ): ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੂੰ ਵੱਡੀ ਸਫਲਤਾ ਮਿਲੀ ਹੈ। ANTF ਨੇ ਮੁੰਬਈ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਆਗ੍ਰੀਪਾੜਾ ਖੇਤਰ ਤੋਂ ਅੰਤਰਰਾਜੀ ਹਾਰਡਕੋਰ ਡਰੱਗ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ।
ਨਵੀਂ ਦਿੱਲੀ (ਪਾਇਲ): ਨੈਸ਼ਨਲ ਹੈਰਾਲਡ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਐਤਵਾਰ ਨੂੰ ਐੱਫ ਆਈ ਆਰ ਦਰਜ ਕੀਤੇ ਜਾਣ ’ਤੇ ਕਾਂਗਰਸ ਨੇ ਦੋਸ਼ ਲਾਇਆ ਕਿ ‘ਮੋਦੀ-ਸ਼ਾਹ ਦੀ ਜੋੜੀ’ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਤੰਗ ਪ੍ਰੇਸ਼ਾਨ, ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੀਆਂ ਸ਼ਰਾਰਤੀ ਰਾਜਨੀਤੀ ਜਾਰੀ ਰੱਖ ਰਹੀ ਹੈ।
ਨਵੀਂ ਦਿੱਲੀ (ਪਾਇਲ): ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਅਦਾਲਤ ਵਿੱਚ ਇੱਕ ਸੁਰੱਖਿਆ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿੱਚ ਉਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਕੀਤੀਆਂ ਪੋਸਟਾਂ ਕਾਰਨ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਨਿਸ਼ਾਨਾ ਬਣਾਏ ਜਾਣ ਅਤੇ ਮਾਰੇ ਜਾਣ ਦੇ ਡਰ ਦਾ ਹਵਾਲਾ ਦਿੱਤਾ ਹੈ।
ਨਵੀਂ ਦਿੱਲੀ (ਪਾਇਲ): ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੌਤ ਦੀਆਂ ਅਫਵਾਹਾਂ ਨੂੰ ਖਾਰਜ ਕਰਦਿਆਂ, ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੰਸਦ ਮੈਂਬਰ ਖੁਰਮ ਜ਼ੀਸ਼ਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਜ਼ਿੰਦਾ ਹਨ ਅਤੇ ਇਸ ਸਮੇਂ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਖਾਨ ਨੂੰ ਪਾਕਿਸਤਾਨ ਛੱਡਣ ਲਈ ਦਬਾਅ ਪਾਉਣ ਦੀ ਚਾਲ ਵਜੋਂ ਇਕਾਂਤਵਾਸ ਵਿੱਚ ਰੱਖਿਆ
ਦੀਰ ਅਲ-ਬਲਾਹ (ਪਾਇਲ): ਗਾਜ਼ਾ ਦੇ ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਇਜ਼ਰਾਈਲ-ਹਮਾਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਫ਼ਲਸਤੀਨੀਆਂ ਦੀਆਂ ਮੌਤਾਂ ਦਾ ਅੰਕੜਾ 70,000 ਤੋਂ ਟੱਪ ਗਿਆ ਹੈ। ਇਸੇ ਦੌਰਾਨ ਹਸਪਤਾਲ ਨੇ ਕਿਹਾ ਕਿ ਇਜ਼ਰਾਇਲੀ ਗੋਲੀਬਾਰੀ ’ਚ ਖੇਤਰ ਦੇ ਦੱਖਣੀ ਹਿੱਸੇ ਵਿੱਚ ਦੋ ਫਲਸਤੀਨੀ ਬੱਚੇ ਮਾਰੇ ਗਏ ਹਨ।
ਵੈਨਕੂਵਰ (ਪਾਇਲ): ਸਾਬਕਾ ਓਲੰਪੀਅਨ ਰਿਆਨ ਵੈਡਿੰਗ ਵੱਲੋਂ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਵਿੱਚ ਕਈ ਇੰਡੋ-ਕੈਨੇਡੀਅਨ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਸ ਵਿੱਚ ਟਰੱਕ ਡਰਾਈਵਰ ਅਤੇ ਹੋਰ ਸਾਥੀ ਸ਼ਾਮਲ ਹਨ। ਅਮਰੀਕੀ ਅਤੇ ਕੈਨੇਡੀਅਨ ਅਦਾਲਤੀ ਦਸਤਾਵੇਜ਼ਾਂ ਨੇ ਇਸ ਹਿੰਸਕ, ਅੰਤਰਰਾਸ਼ਟਰੀ ਅਪਰਾਧਿਕ ਗਠਜੋੜ ਦੇ ਅੰਦਰੂਨੀ ਕਾਰਜਾਂ ਦਾ ਪ