ਐਕਸਾਈਜ਼ ਵਿਭਾਗ ਨੇ ਭਾਰੀ ਮਾਤਰਾ ‘ਚ ਕੀਤੀ ਨਾਜਾਇਜ਼ ਸ਼ਰਾਬ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਐਕਸਾਈਜ਼ ਵਿਭਾਗ ਨੇ 35 ਹਜ਼ਾਰ ਲੀਟਰ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਇਹ ਸਾਰੀ 4 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਲੋਕਾਂ ਨੂੰ ਇਸ ਮਾਮਲੇ ਨੂੰ ਲੈ ਕੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ENA ਬਣਾਉਣ ਦੇ ਵਿੱਚ ਵਰਤੀ ਜਾਂਦੀ ਸੀ । ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਬੋਲਿਆ ਸੀ ਕਿ ENA ਸੂਬੇ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ। ਇਸ ਸਭ ਨੂੰ ਦੇਖਦੇ ਅੱਜ ਪੁਲਿਸ ਨੇ ਵੱਡੀ ਸਫ਼ਲਤਾ ਹਾਂਸਿਲ ਕੀਤੀ ਹੈ।

More News

NRI Post
..
NRI Post
..
NRI Post
..