MSP ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : MSP ਤੇ ਆਪਣੀ ਹੋਰ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਯੁਵਾ ਸੰਮੇਲਨ ਦਾ ਐਲਾਨ ਕੀਤਾ ਗਿਆ ਹੈ। ਇਹ ਸੰਮੇਲਨ ਜਾਟ ਭਵਨ ਵਿੱਚ ਕੀਤਾ ਗਿਆ ਹੈ। ਇਸ ਸੰਮੇਲਨ ਵਿੱਚ ਦੇਸ਼ ਭਰ ਵਿੱਚ ਨੌਜਵਾਨਾਂ ਤੇ ਨੇਤਾਵਾਂ ਨੇ ਹਿਸਾ ਲਿਆ ਹੈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤੀ ਹੈ। ਹਾਲਾਂਕਿ ਇਸ ਸੰਮੇਲਨ ਲਈ ਕੋਈ ਤਾਰੀਖ਼ ਤੈਅ ਨਹੀਂ ਕੀਤੀ ਹੈ।ਕਿਸਾਨ ਆਗੂ ਰਾਕੇਸ਼ ਨੇ ਕਿਹਾ ਹੁਣ ਸੰਗਠਨ ਨੂੰ ਮਜਬੂਤੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੂਥ ਖੇਤ 'ਤੇ ਵੀ ਨਜ਼ਰ ਰੱਖੇ 'ਤੇ ਅੰਦੋਲਨ ਤੇ ਵੀ ਉਨ੍ਹਾਂ 3 ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਅੰਦੋਲਨ 'ਤੇ ਕਿਹਾ ਕਿ ਕਿਸਾਨ ਅੰਦੋਲਨ ਦੇ ਕਾਰਨ ਸਾਰੇ ਲੋਕਾਂ ਨੂੰ ਆਪਣੀ ਗੱਲ ਸਰਕਾਰ ਤੱਕ ਰੱਖਣ ਦਾ ਮੌਕਾ ਮਿਲਿਆ ਸੀ ।