ਫ਼ਤਿਹਵੀਰ ਮਾਮਲਾ ਤੇ ਹਾਈ ਕੋਰਟ ‘ਚ ਇਕ ਹੋਰ ਪਟੀਸ਼ਨ ਦਾਖ਼ਲ

by mediateam

ਚੰਡੀਗੜ੍ਹ (ਵਿਕਰਮ ਸਹਿਜਪਾਲ) : ਬੋਰਵੇਲ 'ਚ ਡਿੱਗਣ ਨਾਲ 2 ਸਾਲਾ ਮਾਸੂਮ ਫ਼ਤਿਹਵੀਰ ਦੀ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹਾਈ ਕੋਰਟ 'ਚ ਫ਼ਤਿਹਵੀਰ ਦੀ ਮੌਤ ਮਾਮਲੇ 'ਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅੱਜ ਅਦਾਲਤ 'ਚ ਇੱਕ ਹੋਰ ਪਟੀਸ਼ਨ ਦਾਇਰ ਹੋਈ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੰਗਰੂਰ ਦੇ ਡੀਸੀ ਖਿਲਾਫ਼ ਕਾਰਵਾਈ ਹੋਵੇ ਅਤੇ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇਂ। 

ਦਾਇਰ ਪਟੀਸ਼ਨ 'ਚ ਦੋਸ਼ ਲਾਇਆ ਹੈ ਕਿ ਡੀਸੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਮੌਕੇ 'ਤੇ ਕੋਈ ਠੋਸ ਕਦਮ ਚੱਕਿਆ, ਜਿਸ ਕਾਰਨ ਬੱਚੇ ਨੂੰ ਆਪਣੀ ਜਾਨ ਗਵਾਨੀ ਪਈ

More News

NRI Post
..
NRI Post
..
NRI Post
..