ਹਿਜਾਬ ‘ਤੇ ਪਾਬੰਦੀਆਂ ਦਾ ਵਿਰੋਧ ਕਰ ਰਹੀਆਂ 10 ਵਿਦਿਆਰਥਣਾਂ ਖਿਲਾਫ FIR

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੁਸਲਿਮ ਵਿਦਿਆਰਥਣਾਂ ਲਗਾਤਾਰ ਹਿਜਾਬ 'ਤੇ ਪਾਬੰਦੀ ਦਾ ਵੱਡੇ ਪੱਧਰ 'ਤੇ ਵਿਰੋਧ ਕਰ ਰਹੀਆਂ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਧਾਰਮਿਕ ਅਧਿਕਾਰ ਹੈ। ਪੁਲਿਸ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 10 ਲੜਕੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਇਹ ਮਾਮਲਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।

More News

NRI Post
..
NRI Post
..
NRI Post
..