550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ

by

ਅਮ੍ਰਿਤਸਰ ਡੈਸਕ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਾਇਟਾਂ ਨਾਲ ਸਜਾਇਆ ਗਿਆ। 

550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਮਨਾਇਆ ਗਿਆ ਅਤੇ ਇਸ ਮੌਕੇ ਹਰਿਮੰਦਰ ਸਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ ਦੱਸ ਦਈਏ ਕਿ ਇਸ ਆਤਿਸ਼ਬਾਜ਼ੀ ਦਾ ਦੇਸ਼-ਵਿਦੇਸ਼ ਤੋਂ ਆਈ ਸੰਗਤਾਂ ਨੇ ਆਨੰਦ ਮਾਨਿਆ।

More News

NRI Post
..
NRI Post
..
NRI Post
..