ਹੜ੍ਹ ਕਾਰਨ 400 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ 'ਚ ਆਏ ਭੂਚਾਲ ਤੋਂ ਬਾਅਦ ਲਗਾਤਾਰ ਬਾਰਿਸ਼ ਕਾਰਨ ਆਏ ਹੜ੍ਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਹੜ੍ਹ ਦੇ ਕਹਿਰ ਕਾਰਨ 400 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਉਪ ਮੰਤਰੀ ਮੌਲਵੀ ਸ਼ਰਫੂਦੀਨ ਮੁਸਲਿਮ ਨੇ ਕਿਹਾ, 'ਇਸ ਸਮੇਂ ਦੌਰਾਨ ਬਚਾਏ ਗਏ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। 2022 'ਚ ਅਫਗਾਨਿਸਤਾਨ ਵਿੱਚ ਕੁਦਰਤੀ ਆਫ਼ਤ ਕਾਰਨ 30 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।