ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ’ਚ ਹੋਇਆ ਵਾਧਾ

by jaskamal

ਨਿਊਜ਼ ਡੈਸਕ : ਰੇਤਾ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਬੁੱਧਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਥੋਂ ਉਸ ਦੀ ਨਿਆਇਕ ਹਿਰਾਸਤ 20 ਤਰੀਕ ਤੱਕ ਵਧਾ ਦਿੱਤੀ ਹੈ। ਹਨੀ ਸਿੰਘ ਨੂੰ ਸੀਜੇਐੱਮ ਰੁਪਿੰਦਰ ਚਾਹਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

ਇਥੇ ਦੱਸਣਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਦੀ ਬਰਾਮਦਗੀ ਹੋਈ ਸੀ। ਇਸ ਦੇ ਬਾਅਦ ਈ. ਡੀ. ਵੱਲੋਂ ਜਾਂਚ ਕੀਤੀ ਗਈ ਸੀ।

More News

NRI Post
..
NRI Post
..
NRI Post
..