ਸਾਬਕਾ CM ਪ੍ਰਕਾਸ਼ ਬਾਦਲ ਦੀ ਵਿਗੜੀ ਸਿਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਫਿਰ ਖ਼ਰਾਬ ਹੋ ਗਈ ਹੈ। ਜਿਸ ਦੇ ਚਲਦੇ ਉਨ੍ਹਾਂ ਨੂੰ ਇਲਾਜ ਲਈ ਚੰਡੀਗੜ ਦੇ PGI ਹਸਪਤਾਲ 'ਚ ਦਾਖ਼ਿਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕਾਫੀ ਦਿਨ ਤੋਂ ਬੁਖਾਰ ਦੱਸਿਆ ਜਾ ਰਿਹਾ ਹੈ। ਡਾਕਟਰਾਂ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਸੀ।