ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਭਰਤੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ  ਬ੍ਰੇਨ ਹੈਂਮਰਿਜ ਨਾਲ ਹਾਲਤ ਵਿਗੜਨ ਦੀ ਖਬਰ ਹੈ । ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟੀ ਸੀ । ਇਸ ਕਰਕੇ ਉਹ ਆਜ਼ਾਦ ਚੋਣ ਮੈਦਾਨ ਵਿੱਚ ਸਨ।

More News

NRI Post
..
NRI Post
..
NRI Post
..