ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਲਵਾਇਆ ਕੋਰੋਨਾ ਦਾ ਟੀਕਾ

by vikramsehajpal

ਦਿੱਲੀ,(ਦੇਵ ਇੰਦਰਜੀਤ) - ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਵਾਈ। ਜਿਸ ਦੇਣ ਨਾਲ ਓਹਨਾ ਨੇ ਪੂਰੇ ਦੇਸ਼ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਭਾਰਤੀ ਵੈਕਸੀਨ ਤੇ ਯਕੀਨ ਰੱਖਣਾ ਚਾਹੀਦਾ ਹੈ ।

More News

NRI Post
..
NRI Post
..
NRI Post
..