ਦਿੱਲੀ ਦੇ ਸਾਬਕਾ CM ਆਤਿਸ਼ੀ ਲੁਧਿਆਣਾ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

by nripost

ਲੁਧਿਆਣਾ (ਰਾਘਵ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ 2 ਦਿਨਾਂ ਲੁਧਿਆਣਾ ਦੌਰੇ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਆਤਿਸ਼ੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਪ੍ਰਚਾਰ ਕਰਨਗੇ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਲਕੇ ਮਤਲਬ ਕਿ ਸੋਮਵਾਰ ਨੂੰ ਆਤਿਸ਼ੀ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਮੁਲਾਕਾਤ ਕਰ ਸਕਦੇ ਹਨ।

More News

NRI Post
..
NRI Post
..
NRI Post
..