ਸਾਬਕਾ DGP ਦਿਨਕਰ ਗੁਪਤਾ NIA ਦੇ ਡਾਇਰੈਕਟਰ ਜਨਰਲ ਨਿਯੁਕਤ

by jaskamal

 ਨਿਊਜ਼ ਡੈਸਕ: ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੂੰ NIA ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ  ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਿਨਕਰ ਗੁਪਤਾ 1987 ਬੈਚ ਦੇ ਅਧਿਕਾਰੀ ਹਨ। ਜਾਂਚ ਏਜੰਸੀ ਨੂੰ ਪੰਜਾਬ ਕੇਡਰ ਦਾ ਅਧਿਕਾਰੀ ਮਿਲਿਆ ਹੈ। ਹੁਣ ਐਨਆਈ ਦੀ ਕਮਾਂਡ ਸੰਭਾਲਣਗੇ।