ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਦਿੱਤਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਾਂਗਰਸ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਕਿਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਹੁਤ ਜਲਦ ਜੇਲ੍ਹ 'ਚੋ ਬਾਹਰ ਆ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਗੇ। ਨਵਜੋਤ ਕੌਰ ਸਿੱਧੂ ਨੂੰ ਇਥੇ ਪਨਸਪ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਤੇ ਕਾਂਗਰਸ ਪ੍ਰਧਾਨ ਨਰਿੰਦਰ ਲਾਲੀ ਦੀ ਅਗਵਾਈ 'ਚ ਨਵਜੋਤ ਸਿੰਘ ਦੇ ਜਨਮ ਦਿਵਸ ਮੌਕੇ ਹੋਏ ਸਮਾਗਮ ਮੌਕੇ ਬੋਲ ਰਹੇ ਹਨ। ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਕਿਹਾ ਸੁਪਰੀਮ ਕੋਰਟ ਵਲੋਂ ਲਾਈ ਸਜ਼ਾ ਦਾ ਕੁਝ ਸਮਾਂ ਬਾਕੀ ਹੈ, ਇਸ ਤੋਂ ਬਾਅਦ ਨਵਜੋਤ ਸਿੰਘ ਪੰਜਾਬੀਆਂ ਦੀ ਸੇਵਾ 'ਚ ਹਾਜ਼ਰ ਹੋਣਗੇ ।

More News

NRI Post
..
NRI Post
..
NRI Post
..