Pakistan ਦੇ ਸਾਬਕਾ PM ਇਮਰਾਨ ਖਾਨ ਦਾ ਮੋਬਾਈਲ ਫੋਨ ਚੋਰੀ

by jaskamal

ਨਿਊਜ਼ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਉਨ੍ਹਾਂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਘੜਨ ਵਾਲੇ ਸਾਰੇ ਲੋਕਾਂ ਦੇ ਨਾਮ ਜਨਤਕ ਕਰਨ ਵਾਲੀ ਇਕ ਵੀਡੀਓ ਕਲਿਪ ਬਣਾਉਣ ਦਾ ਦਾਅਵਾ ਕੀਤੇ ਜਾਣ ਮਗਰੋਂ ਉਨ੍ਹਾਂ ਦੇ ਦੋ ਮੋਬਾਈਲ ਫੋਨ ਚੋਰੀ ਹੋ ਗਏ।

ਇਹ ਜਾਣਕਾਰੀ ਸੋਮਵਾਰ ਨੂੰ ਸਾਹਮਣੇ ਆਈ ਹੈ। ਇਮਰਾਨ ਖਾਨ ਦੇ ਬੁਲਾਰੇ ਸ਼ਾਹਬਾਜ਼ ਗਿੱਲ ਨੇ ਟਵੀਟ ਰਾਹੀਂ ਦੱਸਿਆ ਕਿ ਇਮਰਾਨ ਸਿਆਲਕੋਟ 'ਚ ਰੈਲੀ ਨੂੰ ਸੰਬੋਧਨ ਕਰਨ ਗਏ ਸਨ ਤਾਂ ਸਿਆਲਕੋਟ ਹਵਾਈ ਅੱਡੇ ’ਤੇ ਉਨ੍ਹਾਂ ਦੇ ਫੋਨ ਚੋਰੀ ਹੋ ਗਈ।

More News

NRI Post
..
NRI Post
..
NRI Post
..