ਸਾਬਕਾ PM ਮਨਮੋਹਨ ਸਿੰਘ ਨੇ ਹਰਾਇਆ ਕੋਰੋਨਾ ਨੂੰ, ਮਿਲੀ ਹਸਪਤਾਲ ਤੋਂ ਛੁੱਟੀ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ) - ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਏਮਜ਼ ਦੇ ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਮਨਮੋਹਨ ਸਿੰਘ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ।

More News

NRI Post
..
NRI Post
..
NRI Post
..