ਕਿਸਾਨਾਂ ਲਈ ਪੰਜਾਬ ‘ਚ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ :ਕੈਪਟਨ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਗਿਆ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਬਿਜਲੀ ਤੇ ਉਦਯੋਗਾਂ ਲਈ ਰਿਆਇਤੀ ਬਿਜਲੀ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਐਸ. ਸੀ./ਬੀ. ਪੀ. ਐਲ./ਬੀ. ਸੀ. ਲੋਕਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਹ ਸਪਸ਼ਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਲਾਭ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਅਤੇ ਉਦਯੋਗਾਂ ਸਮੇਤ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

More News

NRI Post
..
NRI Post
..
NRI Post
..