ਰਾਸ਼ਟਰਪਤੀ ਕੋਵਿੰਦ ਨੇ ਮਨੋਹਰ ਪਾਰੀਕਰ ਦੇ ਦੇਹਾਂਤ ‘ਤੇ ਜਤਾਇਆ ਦੁੱਖ

by

ਵੈੱਬ ਡੈਸਕ (ਵਿਕਰਮ ਸਹਿਜਪਾਲ) : ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਆਪਣੇ ਟਵਿੱਟਰ ਅਕਾਉਂਟ 'ਤੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ।

More News

NRI Post
..
NRI Post
..
NRI Post
..