ਜਲਦ ਹੀ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਹੋਵੇਗੀ । ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ।

ਦੱਸ ਦਈਏ ਕਿ CM ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਪਹਿਲਾ ਵੀ ਸੱਦੀ ਸੀ। 24 ਜੂਨ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ, ਇਸ ’ਚ ਅਜੇ ਕਈ ਦਿਨ ਬਾਕੀ ਹਨ। ਸੂਬਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ 1 ਜੁਲਾਈ ਤੋਂ ਸੂਬੇ ’ਚ ਲਾਗੂ ਕੀਤੀ ਜਾਣੀ ਹੈ।