ਲਵ ਜਿਹਾਦ ਨੂੰ ਲੈ ਪਾਸ ਕੀਤੇ ਆਰਡੀਨੈਂਸ ਨੂੰ ਰਾਜਪਾਲ ਦੀ ਮਨਜ਼ੂਰੀ

by simranofficial

ਯੂ ਪੀ (ਐਨ. ਆਰ .ਆਈ .ਮੀਡਿਆ) :- ਉੱਤਰ ਪ੍ਰਦੇਸ਼ ਵਿੱਚ ਲਵ ਜੇਹਾਦ ਦੇ ਵਿਰੁੱਧ ਰਾਜ ਸਰਕਾਰ ਦੁਆਰਾ ਪਾਸ ਕੀਤੇ ਗਏ ਆਰਡੀਨੈਂਸ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਇਹ ਆਰਡੀਨੈਂਸ ਅੱਜ ਤੋਂ ਲਾਗੂ ਹੋ ਗਿਆ ਹੈ, ਇਸਦੇ ਨਾਲ ਹੀ ਇਹ ਨਵਾਂ ਕਾਨੂੰਨ ਅੱਜ ਤੋਂ ਲਾਗੂ ਹੋ ਗਿਆ ਹੈ |

ਉੱਤਰ ਪ੍ਰਦੇਸ਼ ਵਿੱਚ ਲਵ ਜੇਹਾਦ ਦੇ ਵਿਰੁੱਧ ਰਾਜ ਸਰਕਾਰ ਦੁਆਰਾ ਪਾਸ ਕੀਤੇ ਗਏ ਆਰਡੀਨੈਂਸ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ ਮਨਜ਼ੂਰੀ ਦੇ ਦਿੱਤੀ ਹੈ।

ਇੱਥੇ ਇਹ ਦਸਣਾ ਬਣਦਾ ਹੈ ਕਿ ਇਸ ਦੇ ਤਹਿਤ ਜੇ ਕਰ ਕੋਈ ਵਿਅਕਤੀ ਬਿਨਾਂ ਦੱਸੇ ਕਿਸੇ ਦੂਸਰੇ ਧਰਮ ਦੀ ਕੁੜੀ ਜਾਂ ਲੜਕੇ ਨਾਲ ਵਿਆਹ ਕਰਵਾਉਂਦਾ ਹੈ ਅਤੇ ਬਾਅਦ ਚ ਇਸਦਾ ਖੁਲਾਸਾ ਕਰਦਾ ਹੈ ਕਿ ਉਹ ਦੂਜੇ ਧਰਮ ਨਾਲ ਸੰਬੰਧ ਰੱਖਦਾ ਹੈ ,ਤੇ ਉਸਤੇ ਮਾਮਲਾ ਦਰਜ ਹਵੇਗਾ ਨਾਲ ਹੀ ਸਜ਼ਾ ਵੀ ਦਿੱਤੀ ਜਾਵੇਗੀ |

More News

NRI Post
..
NRI Post
..
NRI Post
..