ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ !

by jagjeetkaur

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦਈਏ ਕਰੜਾ ਤੋਂ ਦਿੱਲੀ ਤੱਕ ਵੰਦੇ ਭਾਰਤ ਟ੍ਰੇਨ ਦਾ ਸੰਚਾਲਨ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਟ੍ਰੇਨ ਜੰਮੂ, ਲੁਧਿਆਣਾ ਤੇ ਅੰਬਾਲਾ ਕੈਂਟ 'ਚ 2-2 ਮਿੰਟ ਲਈ ਰੁਕੇਗੀ ਅਤੇ 655 ਕਿਲੋਮੀਟਰ ਦਾ ਸਫਰ 8 ਘੰਟਿਆਂ 'ਚ ਤੈਅ ਕਰੇਗੀ।