ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ ਭਾਰਤ ‘ਚ ਕਰ ਸਕਣਗੇ ਪੜ੍ਹਾਈ ਪੂਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਿਹੜੇ ਵਿਦਿਆਰਥੀ ਰੂਸੀ ਹਮਲੇ ਤੋਂ ਬਾਅਦ ਯੂਕਰੇਨ ਤੋਂ ਵਾਪਸ ਪਰਤੇ ਹਨ। ਊਨਾ ਨੂੰ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਕਰਨ ਦੀ ਲੋੜ ਨਹੀਂ ਹੈ । ਦੱਸ ਦਈਏ ਕਿ ਮੈਡੀਕਲ ਰੈਗੂਲੇਟਰੀ ਬਾਡੀ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਇਸ ਚਿੰਤਾ ਨੂੰ ਖਤਮ ਕਰ ਦਿੱਤਾ ਹੈ।

ਨੈਸ਼ਨਲ ਮੈਡੀਕਲ ਕਮਿਸ਼ਨ  ਨੇ  ਜਾਣਕਾਰੀ ਦਿੱਤੀ ਕਿ ਯੂਕਰੇਨ ਤੋਂ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦੀ ਪਰੇਸ਼ਾਨੀ ਅਤੇ ਤਣਾਅ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਸਟੇਟ ਮੈਡੀਕਲ ਕੌਂਸਲਾਂ ਦੁਆਰਾ ਮਨਜ਼ੂਰੀ ਦਿੱਤੀ ਜਾ ਸਕਦੀ ਹੈ, ਬਸ਼ਰਤੇ ਉਮੀਦਵਾਰਾਂ ਨੇ ਭਾਰਤ ਵਿੱਚ ਇੰਟਰਨਸ਼ਿਪ ਨੂੰ ਪੂਰਾ ਕਰਨ ਲਈ ਅਰਜ਼ੀ ਦੇਣ ਤੋਂ ਪਹਿਲਾਂ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ਪਾਸ ਕੀਤੀ ਹੋਵੇ।

More News

NRI Post
..
NRI Post
..
NRI Post
..