ਮਹਾਨ ਗਾਇਕਾ ਲਤਾ ਮੰਗੇਸ਼ਕਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, ਆਈਸੀਯੂ ’ਚ ਦਾਖਲ

by jaskamal

ਨਿਊਜ਼ ਡੈਸਕ (ਜਸਕਮਲ) : ਦੁਨੀਆ 'ਚ ਲਗਾਤਾਰ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਆਏ ਦਿਨ ਕੋਰੋਨਾ ਕੇਸਾਂ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਤਹਿਤ ਭਾਰਤ ਦੀ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਕਰੋਨਾ ਹੋਣ ਤੋਂ ਬਾਅਦ ਮੁੰਬਈ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਇਸ ਸਮੇਂ ਉਹ ਆੲਸੀਯੂ 'ਚ ਹਨ।

ਪ੍ਰਸਿੱਧ ਗਾਇਕਾ ਇਸ ਸਮੇਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਹੈ। ਉਨ੍ਹਾਂ ਦੀ ਭਤੀਜੀ ਰਚਨਾ ਨੇ ਕਿਹਾ ਕਿ ਭਾਰਤ ਰਤਨ ਲਤਾ 'ਚ ਕੋਵਿਡ ਦੇ ਹਲਕੇ ਲੱਛਣ ਹਨ।

More News

NRI Post
..
NRI Post
..
NRI Post
..