ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ

by mediateam

ਤਰਨ ਤਾਰਨ (ਵਿਕਰਮ ਸਹਿਜਪਾਲ) : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੇ ਤਹਿਤ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਗਤ ਲਈ ਪ੍ਰਬੰਧਕ ਕਮੇਟੀਆਂ ਵੱਲੋਂ ਲੰਗਰ ਅਤੇ ਛਬੀਲ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ । 

More News

NRI Post
..
NRI Post
..
NRI Post
..