ਪ੍ਰਿਅੰਕਾ ਗਾਂਧੀ ਗੁਰੂ ਨਗਰੀ ਪਹੁੰਚ ਕੇ ਨਵਜੋਤ ਸਿੱਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਚੋਣਾਂ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਵੀ ਪ੍ਰਿਅੰਕਾ ਗਾਂਧੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚ ਰਹੇ ਹਨ। ਜਾਣਕਰੀ ਅਨੁਸਾਰ ਪ੍ਰਿਯੰਕਾ ਗਾਂਧੀ ਹਲਕਾ ਪੂਰਬੀ 'ਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹੈ।

ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਦੇ ਬੀਤੇ ਦਿਨੀ ਪੰਜਾਬ ਆਉਣ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਸਾਮਣੇ ਆਈ ਹੈ। ਪ੍ਰਿਯੰਕਾ ਗਾਂਧੀ ਦੇ ਆਉਣ ਤੇ ਕੀਤੇ ਜਾ ਰਹੇ। ਚੋਣ ਪ੍ਰਚਾਰ ਚ ਨਵਜੋਤ ਸਿੰਘ ਸਿੱਧੂ ਨੇ ਸਟੇਜ ਤੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

More News

NRI Post
..
NRI Post
..
NRI Post
..