ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ,ਗਿਆਨੀ ਹਰਪ੍ਰੀਤ ਸਿੰਘ ਦਾ ਆਇਆ ਵੱਡਾ ਬਿਆਨ

by simranofficial

ਪੰਜਾਬ (ਐਨ .ਆਰ .ਆਈ ਮੀਡਿਆ ) :ਅੱਜ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਕਿਉਂਕਿ ਜੋ ਕਾਨੂੰਨ ਪਾਸ ਕੀਤੇ ਗਏ ਹਨ ਉਹ ਕਿਸਾਨਾਂ ਨੂੰ ਚਾਹੀਦੇ ਹੀ ਨਹੀਂ ਦੂਸਰੇ ਪਾਸੇ ਨਾ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੀ ਕਿਸਾਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੁਤਾਬਿਕ ਕਿਸਾਨਾਂ ਦੇ ਅੰਦੋਲਨ ਨੂੰ ਜਾਣਬੁੱਝ ਕੇ ਖ਼ਾਲਿਸਤਾਨ ਦਾ ਰੂਪ ਦਿੱਤਾ ਜਾ ਰਿਹਾ ਹੈ ਜੋ ਕਿ ਹਰਗਿਜ਼ ਗਲਤ ਹੈ

https://youtu.be/RtP0_IKy8AU

ਉੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਆਮ ਲੋਕ ਵਪਾਰੀ ਵਰਗ ਅਤੇ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਤਾਂ ਇਸ ਨੂੰ ਹਰਗਿਜ਼ ਨਹੀਂ ਬਣਾਉਣਾ ਚਾਹੀਦਾ ਸੀ ਉਨ੍ਹਾਂ ਵੱਲੋਂ ਕੰਗਨਾ ਰਨਾਵਤ ਤੇ ਬੋਲਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸਾਨਾਂ ਦੇ ਖਿਲਾਫ ਟਵੀਟ ਕਰਨ ਲੱਗੇ ਸੌ ਵਾਰ ਸੋਚਣਾ ਚਾਹੀਦਾ ਹੈ ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਤੇ ਬੋਲਦੇ ਹੋਏ ਕਿਹਾ ਕਿ ਮੀਡੀਆ ਦਾ ਕੁਝ ਹਿੱਸਾ ਸਰਕਾਰ ਦੀ ਬੋਲੀ ਬੋਲ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨ ਦੱਸਣ ਦੀ ਕੋਸ਼ਿਸ਼ ਵੀ ਘਰ ਹੈ ਜੋ ਕਿ ਸਰਾਸਰ ਗਲਤ ਹੈ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜ਼ੋਨਾਂ ਅਤਿ ਸ਼ਰਮਨਾਕ ਹੈ ਉਨ੍ਹਾਂ ਨੇ ਕਿਹਾ ਕਿ ਉਹ ਮੀਡੀਆ ਹਾਊਸ ਨੂੰ ਵੀ ਕਿਸਾਨਾਂ ਦੇ ਹੱਕ ਦੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਕਿ ਦੇਸ਼ ਦਾ ਕਿਸਾਨ ਖੁਸ਼ਹਾਲ ਜ਼ਿੰਦਗੀ ਜੀਅ ਸਕੇ ਅਤੇ ਸਾਨੂੰ ਜੋ ਅਨਾਜ ਮਿਲੇ ਉਹ ਵੀ ਸਸਤੇ ਭਾਅ ਮਿਲੇ ਨਹੀਂ ਤਾਂ ਜੋ ਇਹ ਖੇਤੀ ਕੇ ਨੂੰਹ ਨੇ ਉਹਨਾਂ ਕਰਕੇ ਅਨਾਜ ਕਾਫ਼ੀ ਮਹਿੰਗਾ ਵੀ ਹੋਵੇ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਕਿਹਾ ਗਿਆ ਕਿ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੇ ਨਾਲ ਗੱਲਬਾਤ ਜ਼ਰੂਰ ਕਰਨੀ ਚਾਹੀਦੀ ਹੈ