ਹਰਸਿਮਰਤ ਕੌਰ ਨੇ ਬਿਕਰਮ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਦਿੱਤਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਸਿਮਰਤ ਕੌਰ ਬਾਦਲ ਬਿਕਰਮ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੀ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਧੂ ਨੂੰ ਤਾਂ ਕੋਈ ਬੀਮਾਰੀ ਵੀ ਨਹੀਂ ਹੈ, ਫਿਰ ਵੀ ਉਨ੍ਹਾਂ ਨੂੰ ਏ. ਸੀ. ਵਾਲੇ ਕਮਰੇ 'ਚ ਰੱਖਿਆ ਗਿਆ । ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਚੜ੍ਹਦੀ ਕਲਾ 'ਚ ਹਨਤੇ ਬੇਹੱਦ ਮਜ਼ਬੂਤ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਮਜੀਠੀਆ ਸਬੰਧੀ ਫ਼ੈਸਲਾ ਸੁਰੱਖਿਅਤ ਰੱਖਿਆ ਹੋਇਆ ਹੈ।