ਅੰਮ੍ਰਿਤਸਰ ‘ਚ ਪਿਆ ਭਾਰੀ ਮੀਂਹ ! ਪ੍ਰਸ਼ਾਸਨ ਦੀ ਖੁਲੀ ਪੋਲ…

by vikramsehajpal

ਅੰਮ੍ਰਿਤਸਰ (ਸਾਹਿਬ) - ਅੰਮ੍ਰਿਤਸਰ 'ਚ ਤੇਜ਼ ਬਰਸਾਤ ਨੇ ਪ੍ਰਸ਼ਾਸਨ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ, ‘ਹੈਰੀਟੇਜ ਸਟਰੀਟ’ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਮੀਂਹ ਦਾ ਪਾਣੀ ਖਲ੍ਹੋਤਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਬਰਸਾਤ ਦੇਖਣ ਨੂੰ ਮਿਲੇਗੀ।

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਤੇਜ਼ ਬਰਸਾਤ ਹੋਈ ਹੈ। ਤੇਜ਼ ਬਰਸਾਤ ਨੇ ਪ੍ਰਸ਼ਾਸਨ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ, ‘ਹੈਰੀਟੇਜ ਸਟਰੀਟ’ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਮੀਂਹ ਦਾ ਪਾਣੀ ਖਲ੍ਹੋਤਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਬਰਸਾਤ ਦੇਖਣ ਨੂੰ ਮਿਲੇਗੀ।

More News

NRI Post
..
NRI Post
..
NRI Post
..