ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ ਸੁਮੇਧ ਸੈਣੀ ਦੀ ਗਿਰਫਤਾਰੀ ਪੱਕੀ

by

ਉਨਟਾਰੀਓ (ਐਨ.ਆਰ.ਆਈ. ਮੀਡਿਆ) :ਸੁਮੇਧ ਸੈਣੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹੁਣ ਹਾਈਕੋਰਟ ਦੇ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸਦੇ ਨਾਲ ਨਾਲ ਹੀ ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ।